ਪੰਜਾਬੀ ਡਾਇਰੀ: ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ, ਧਰਨਾ ਸਮਾਪਤ

India: Farmers Protest Against Punjab Government Outside Kissan Bhawan In Chandigarh

ਚੰਡੀਗੜ੍ਹ ਵਿੱਚ ਕਿਸਾਨ ਭਵਨ ਦੇ ਬਾਹਰ 18 ਅਕਤੂਬਰ, 2024 ਨੂੰ ਵੱਖ-ਵੱਖ ਕਿਸਾਨ ਆਗੂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ। Source: SIPA USA / Hindustan Times

ਝੋਨੇ ਦੀ ਖਰੀਦ ਦੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ। ਕਿਸਾਨ ਭਵਨ ਵਿੱਚ ਚਲ ਰਿਹਾ ਧਰਨਾ ਹੋਇਆ ਸਮਾਪਤ। ਕਿਸਾਨਾਂ ਨੇ ਸਰਕਾਰ ਨੂੰ ਚਾਰ ਦਿਨ ਦਾ ਸਮਾਂ ਦਿੱਤਾ। ਇਸਦੇ ਨਾਲ ਨਾਲ ਪੰਜਾਬ ਦੀਆਂ ਹੋਰ ਅਹਿਮ ਖ਼ਬਰਾਂ ਸੁਣਨ ਲਈ ਇਸ ਆਡੀਓ ਲਿੰਕ ਤੇ ਕਲਿੱਕ ਕਰੋ।


ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share