ਪੰਜਾਬੀ ਡਾਇਸਪੋਰਾ: ਇਕੱਲੇ ਜਲੰਧਰ ਸ਼ਹਿਰ ਦੇ 271 ਟ੍ਰੈਵਲ ਏਜੰਟਾਂ ਨੂੰ ਨੋਟਿਸ ਜਾਰੀ

Passport

Passport Credit: Jake Wyman/Getty Images

ਪੁਲਿਸ ਵੱਲੋਂ ਮਨੁੱਖੀ ਤਸਕਰੀ ਦੇ ਮਾਮਲਿਆਂ 'ਤੇ ਨਕੇਲ ਕੱਸਣ ਲਈ ਟ੍ਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਕੱਲੇ ਜਲੰਧਰ ਸ਼ਹਿਰ ਵਿੱਚ 271 ਟ੍ਰੈਵਲ ਏਜੰਟਾਂ ਨੂੰ ਆਪਣੇ ਲਾਈਸੈਂਸ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਕਾਰੋਬਾਰ ਨੂੰ ਜਾਰੀ ਰੱਖਣ ਕਾਰਨ ਨੋਟਿਸ ਜਾਰੀ ਕੀਤੇ ਗਏ ਹਨ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share