ਪੰਜਾਬੀ ਡਾਇਸਪੋਰਾ: ਕੈਨੇਡਾ ਤੋਂ ਅਮਰੀਕਾ ਦੀ ਸਰਹੱਦ ਪਾਰ ਕਰਦੇ ਵੱਡੀ ਗਿਣਤੀ ਵਿੱਚ ਫੜੇ ਜਾ ਰਹੇ ਹਨ ਭਾਰਤੀ ਲੋਕ

Immigration Crossing to Canada

Source AAP Credit: Ryan Remiorz/AP

ਗੈਰਕਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਯੂ ਐਸ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਅਨੁਸਾਰ ਅਕਤੂਬਰ 2023 ਤੋਂ ਸਿਤੰਬਰ 2024 ਤੱਕ ਫੜੇ ਗਏ ਲੋਕਾਂ ਵਿੱਚ 90,415 ਭਾਰਤੀ ਹਨ। ਇੰਨ੍ਹਾ ਵਿੱਚ ਪਹਿਲੇ ਨੰਬਰ ਤੇ ਗਿਣਤੀ ਗੁਜਰਾਤੀਆਂ ਦੀ ਅਤੇ ਦੂਸਰੇ ਨੰਬਰ ਤੇ ਪੰਜਾਬੀਆਂ ਦੀ ਹੈ।


ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share