ਪੰਜਾਬੀ ਡਾਇਸਪੋਰਾ: ਕੈਨੇਡਾ ਵਿੱਚ ਬਦਲਦੇ ਆਰਥਿਕ ਹਾਲਾਤਾਂ ਦਾ ਪਰਵਾਸੀ ਪੰਜਾਬੀਆਂ 'ਤੇ ਡੂੰਘਾ ਪ੍ਰਭਾਵ

Canada

Credit: Wikipedia

ਕੈਨੇਡਾ ਵਿੱਚ ਆਰਥਿਕ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ ਜਿਸਦੇ ਚਲਦੇ ਪਰਵਾਸੀ ਨੀਤੀਆਂ ਉੱਤੇ ਡੂੰਘਾ ਅਸਰ ਪਿਆ ਹੈ। ਵਿਜ਼ਿਟਰ ਵੀਜ਼ਾ ਜਾਂ ਫਿਰ ਵਰਕ ਪਰਮਿਟ ਤੇ ਕੰਮ ਕਰਦੇ ਪੰਜਾਬੀ ਨੌਜਵਾਨ ਹੁਣ ਜਾਂ ਤਾਂ ਵਾਪਸ ਮੁਲਕ ਜਾਣਾ ਨਹੀਂ ਚਾਹੁੰਦੇ ਜਾਂ ਫਿਰ ਸਰਹੱਦ ਟੱਪਕੇ ਅਮਰੀਕਾ ਜਾ ਰਹੇ ਹਨ। ਇਸਦੇ ਸਮੇਤ ਕਈ ਸ਼ਰਨਾਰਥੀ ਹੋਣ ਦਾ ਦਾਅਵਾ ਕਰਦਿਆਂ ਆਪਣੀਆਂ ਅਰਜ਼ੀਆਂ ਕੈਨੇਡੀਅਨ ਇੱਮੀਗ੍ਰੇਸ਼ਨ ਵਿਭਾਗ ਕੋਲ ਜਮ੍ਹਾਂ ਕਰਾ ਰਹੇ ਹਨ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।


Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share