ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਪੰਜਾਬੀ ਡਾਇਸਪੋਰਾ: ਸਾਲ 2024 ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਵਿੱਚ 35% ਕਟੌਤੀ ਕਰੇਗਾ ਕੈਨੇਡਾ
Canada has announced a two-year cap on international student visas to ease the pressure on housing, health care and other services at a time of record immigration. Source: The Canadian Press / Christinne Muschi/AP
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਦੇਸ਼ ਵੱਧਦੀ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਸਥਿਤੀ ਦੇ ਮੱਦੇਨਜ਼ਰ ਉਹ ਅਗਲੇ ਕੁਝ ਮਹੀਨਿਆਂ ਵਿੱਚ ਦੇਸ਼ ਵਿੱਚ ਰਹਿਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 'ਤੇ ਸੀਮਾ ਲਗਾਉਣ ਦੀਆਂ ਸੰਭਾਵਨਾਵਾਂ 'ਤੇ ਵਿਚਾਰ ਕਰ ਰਹੇ ਹਨ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share