ਪੰਜਾਬੀ ਡਾਇਸਪੋਰਾ: ਹੁਣ ਨਿਊਜ਼ੀਲੈਂਡ ਦੇ ਪਰਵਾਸੀ ਮਾਪਿਆਂ ਨੂੰ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਭਰਨੀ ਪੈ ਸਕਦੀ ਹੈ ਫੀਸ

Learninig english, children, teacher

Portada del libro "Systematic Instruction in reading for Spanish-speaking students". Autora Eva Duran. Credit: Eva Duran

ਨਿਊਜ਼ੀਲੈਂਡ ਇਮੀਗ੍ਰੇਸ਼ਨ ਮਾਮਲਿਆਂ ਦੀ ਮੰਤਰੀ ਐਰਿਕਾ ਸਟੈਨਫੋਰਡ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਹੁਣ ਫੀਸ ਅਦਾ ਕਰਨੀ ਪੈ ਸਕਦੀ ਹੈ। ਇਸ ਨੂੰ ਲੈਕੇ ਪ੍ਰਵਾਸੀ ਭਾਈਚਾਰੇ ਇੱਕ ਪਟੀਸ਼ਨ ਸ਼ੁਰੂ ਕਰਨ ਬਾਰੇ ਸੋਚ ਰਹੇ ਹਨ।


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਤੇ ਉੱਤੇ ਵੀ ਫਾਲੋ ਕਰੋ

 

Share