ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਦੀਆਂ ਸਿਹਤ ਸੇਵਾਵਾਂ ਦੀ ਹਾਲਤ ਖਰਾਬ

Health.jpg

ਨਿਊਜ਼ੀਲੈਂਡ ਦੀਆਂ ਸਿਹਤ ਸੇਵਾਵਾਂ ਵਿੱਚ ਨਿਗਾਰ। Source: Pexels

ਨਿਊਜ਼ੀਲੈਂਡ ਦੇ ਪ੍ਰਮੁੱਖ ਸ਼ਹਿਰ ਔਕਲੈਂਡ ਅਤੇ ਹੈਮਿਲਟਨ ਵਿੱਚ ਲੱਗਭੱਗ 800 ਸਰਜਰੀਆਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸਦੇ ਪਿੱਛੇ ਹਸਪਤਾਲ ਵਿੱਚ ਬਿਸਤਰਿਆਂ ਦੀ ਘਾਟ, ਆਪਰੇਸ਼ਨ ਥਿਏਟਰ ਦੀ ਸਮਰੱਥਾ ਅਤੇ ਕਈ ਹੋਰ ਕਾਰਣ ਦੱਸੇ ਗਏ ਹਨ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਸੁਣੋ ਪਰਮਿੰਦਰ ਸਿੰਘ ਪਾਪਾਟੋਏਟੋਏ ਵੱਲੋਂ ਇਹ ਖਾਸ ਰਿਪੋਰਟ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you