ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਪੰਜਾਬੀ ਡਾਇਸਪੋਰਾ: ਕੈਨੇਡਾ ਵਿੱਚ ਇਸ ਸਾਲ ਆਉਣ ਵਾਲ਼ੇ ਨੌਂ ਲੱਖ ਵਿਦਿਆਰਥੀਆਂ ਦੀ ਸੂਚੀ 'ਚ ਭਾਰਤੀ ਸਭ ਤੋਂ ਉੱਪਰ
Source: AAP
ਕੈਨੇਡਾ ਵਿੱਚ ਇਸ ਸਾਲ 9 ਲੱਖ ਤੋਂ ਵੀ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਆਉਣ ਦੀ ਉਮੀਦ ਹੈ ਜੋ ਇੱਕ ਦਹਾਕੇ ਪਹਿਲਾਂ ਨਾਲੋਂ ਤਿੰਨ ਗੁਣਾ ਹੈ। ਬਿਊਰੋ ਫੋਰ ਇੰਟਰਨੈਸ਼ਨਲ ਐਜੂਕੇਸ਼ਨ ਮੁਤਾਬਿਕ ਕੈਨੇਡਾ ਵਿੱਚ ਸਭ ਤੋਂ ਵੱਧ 40 ਫ਼ੀਸਦੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ ਜਦਕਿ 12 ਫੀਸਦ ਨਾਲ਼ ਚੀਨ ਦੂਜੇ ਸਥਾਨ 'ਤੇ ਹੈ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share