ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਪੰਜਾਬੀ ਡਾਇਸਪੋਰਾ: ਜੀ-20 ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਪਹੁੰਚੇ ਵਿਸ਼ਵ ਬੈਂਕ ਦੇ ਨਵੇਂ ਚੁਣੇ ਪ੍ਰਧਾਨ ਅਜੈ ਬੰਗਾ
World Bank President Ajay Banga (L) arrives for the third G20 Finance Ministers and Central Bank Governors (FMCBG) meeting, in Gandhinagar, capital of Gujarat state, India, 17 July 2023. Source: EPA / SIDDHARAJ SOLANKI/EPA
ਗਲੋਬਲ ਰਿਣਦਾਤਾ ਦਾ ਅਹੁਦਾ ਸੰਭਾਲਣ ਤੋਂ ਬਾਅਦ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ, ਅਹਿਮਦਾਬਾਦ ਵਿੱਚ G20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਦੌਰੇ ਤੇ ਹਨ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਜਾਨਣ ਲਈ ਪਰਮਿੰਦਰ ਸਿੰਘ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ…
Share