ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਸਪੋਰਾ: ਦੋ ਮਹੀਨੇ ਪਹਿਲਾਂ ਹੀ ਨਿਊਜ਼ੀਲੈਂਡ ਆਏ ਪੰਜਾਬੀ ਨੌਜਵਾਨ ਨੇ ਜਿੱਤੀ ਇੱਕ ਮਿਲੀਅਨ ਡਾਲਰ ਦੀ ਲਾਟਰੀ
Credit: MorgueFile
ਦੋ ਮਹੀਨੇ ਪਹਿਲਾਂ ਹੀ ਵਰਕ ਵੀਜ਼ੇ 'ਤੇ ਨਿਊਜ਼ੀਲੈਂਡ ਆਏ ਇੱਕ ਨੌਜਵਾਨ ਦੀ ਇੱਕ ਮਿਲੀਅਨ ਡਾਲਰ ਦੀ ਲਾਟਰੀ ਨਿਕਲੀ ਹੈ। ਕਿਸਮਤ ਦੇ ਧਨੀ ਪੰਜਾਬ ਦੇ ਦੁਆਬੇ ਖੇਤਰ ਨਾਲ ਸੰਬੰਧਿਤ ਇਹ ਨੌਜਵਾਨ ਮੱਧ ਵਰਗੀ ਪਰਿਵਾਰ ਤੋਂ ਸੰਬੰਧਤ ਦੱਸਿਆ ਜਾਂਦਾ ਹੈ। ਗੌਰਤਲਬ ਹੈ ਕਿ ਪਿਛਲੇ ਦੋ ਤਿੰਨ ਮਹੀਨਿਆਂ ਦੇ ਦੌਰਾਨ ਵਰਕ ਵੀਜ਼ੇ 'ਤੇ ਕਈ ਵਰਕਰ ਨਿਊਜ਼ੀਲੈਂਡ ਪਹੁੰਚੇ ਹਨ।
Share