ਪੰਜਾਬੀ ਡਾਇਸਪੋਰਾ: ਆਸਟ੍ਰੇਲੀਆ ਅਤੇ ਕਨੇਡਾ ਦੀਆਂ ਚੋਣਾਂ ਵਿੱਚ ਪੰਜਾਬੀ ਭਾਈਚਾਰੇ ਦੀ ਭੂਮਿਕਾ

20250413163996184174-original.jpg

Source: AAP

ਕਨੇਡਾ ਅਤੇ ਆਸਟ੍ਰੇਲੀਆ ਵਿੱਚ ਇਸ ਵੇਲੇ ਚੋਣਾਂ ਦੀਆਂ ਸਰਗਰਮੀਆਂ ਪੂਰੇ ਜੋਰਾਂ ਤੇ ਹਨ। ਪਿਛਲੇ ਕੁਝ ਸਮੇਂ ਤੋਂ ਇਹਨਾਂ ਦੋਹਾਂ ਦੇਸ਼ਾਂ ਵਿੱਚ ਹੀ ਪੰਜਾਬੀ ਭਾਈਚਾਰੇ ਦੀ ਸ਼ਮੂਲੀਅਤ ਵਧੀ ਹੈ। ਇਸ ਵਾਰ ਦੀਆਂ ਇਹ ਚੋਣਾਂ ਵਿੱਚ ਪੰਜਾਬੀਆਂ ਦੀ ਭੁਮਿਕਾ ਕਿਸ ਤਰ੍ਹਾਂ ਅਹਿਮ ਹੈ। ਇਹ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਹੋਰ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

Share