ਪੰਜਾਬੀ ਡਾਇਸਪੋਰਾ: ਅਮਰੀਕਾ ਵਿੱਚ ਨਸ਼ਾ ਤਸਕਰੀ ਮਾਮਲੇ 'ਚ ਦੋ ਪੰਜਾਬੀ ਗ੍ਰਿਫਤਾਰ

Drugs

Drugs Source: Getty / Getty Images

ਅਮਰੀਕਾ ਵਿੱਚ ਨਸ਼ਾ ਤਸਕਰੀ ਮਾਮਲੇ 'ਚ ਦੋ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਹਨਾਂ ਕੋਲੋਂ ਇੱਕ ਲੱਖ ਅਮਰੀਕੀ ਡਾਲਰ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਸਨ। ਦੋਸ਼ੀਆਂ ਦੀ ਪਛਾਣ ਸਿਮਰਨਜੀਤ ਸਿੰਘ (28) ਅਤੇ ਗੁਰਸਿਮਰਤ ਸਿੰਘ (19) ਵਜੋਂ ਹੋਈ ਹੈ।


ਪੰਜਾਬੀ ਡਾਇਸਪੋਰਾ ਨਾਲ ਜੁੜੀਆਂ ਹੋਰ ਖ਼ਬਰਾਂ ਜਾਨਣ ਲਈ ਪਰਮਿੰਦਰ ਸਿੰਘ ‘ਪਾਪਾਟੋਏਟੋਏ’ ਦੀ ਜ਼ੁਬਾਨੀ ਸੁਣੋ ਇਹ ਖਾਸ ਰਿਪੋਰਟ……

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖਬਰਾਂ ਬਾਰੇ ਅਤੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਤੇ ਤੇ ਵੀ ਫਾਲੋ ਕਰੋ।


Share