ਪੰਜਾਬੀ ਡਾਇਸਪੋਰਾ: ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਅਤੇ ਮੰਦਰਾਂ ਦਾ ਹੋਵੇਗਾ 1 ਅਰਬ ਰੁਪਏ ਨਾਲ ਨਵੀਨੀਕਰਣ

cutout pics (4).jpg

ਪਾਕਿਸਤਾਨ ਸਰਕਾਰ ਉਥੋਂ ਦੇ ਗੁਰੂਘਰਾਂ ਦੇ ਨਵੀਨੀਕਰਣ ਕੀਤੇ ਜਾਣ 'ਤ ਵਿਚਾਰ ਕਰ ਰਹੀ ਹੈ। Credit: Pexels / representational only

ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਤੇ ਮੰਦਰਾਂ ਦੇ ਨਵੀਨੀਕਰਣ ਲਈ ਪਾਕਿਸਤਾਨੀ ਸਰਕਾਰ ਨੇ 1 ਅਰਬ ਪਾਕਿਸਤਾਨੀ ਰੁਪਏ ਖਰਚਣ ਦੀ ਗੱਲ ਕਹੀ ਹੈ। ਹਿੰਦੂ ਅਤੇ ਸਿੱਖ ਦੋਵਾਂ ਭਾਈਚਾਰਿਆਂ ਦੀ ਹੀ ਨੁਮਾਇੰਦਗੀ ਪਾਕਿਸਤਾਨ ਵਿੱਚ ਘੱਟ ਹੈ। ਇਹ ਅਤੇ ਦੁਨੀਆ ਭਰ ਵਿੱਚ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੇਸ਼ਕਾਰੀ.......


LISTEN TO
Punjabi_27032025_diasporawithad image

ਪੰਜਾਬੀ ਡਾਇਸਪੋਰਾ: ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਅਤੇ ਮੰਦਰਾਂ ਦਾ ਹੋਵੇਗਾ 1 ਅਰਬ ਰੁਪਏ ਨਾਲ ਨਵੀਨੀਕਰਣ

SBS Punjabi

27/02/202508:01

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।


ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you