ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਬਾਲੀਵੁੱਡ ਗੱਪਸ਼ੱਪ: ਸਿਡਨੀ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਹੋਇਆ ਹਮਲਾ
Garry Sandhu and Manpreet Toor performing live in Sydney Credit: Supplied by Attendee
ਪੰਜਾਬੀ ਗਾਇਕ ਗੈਰੀ ਸੰਧੂ ਦੇ ਆਸਟ੍ਰੇਲੀਆ ਟੂਰ ਦੇ ਸਿਡਨੀ ਸ਼ੋਅ ਦੌਰਾਨ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ ਹੈ। ਆਰੋਪੀ ਨੇ ਸਟੇਜ ਉੱਤੇ ਚੜ੍ਹਕੇ ਕਥਿਤ ਤੌਰ ‘ਤੇ ਸੰਧੂ ਦਾ ਗਲ੍ਹਾ ਫੜ੍ਹ ਲਿਆ ਅਤੇ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਉਸ ਨੌਜਵਾਨ ਨੂੰ ਸਟੇਜ ਤੋਂ ਥੱਲੇ ਲਾਹ ਦਿਤਾ। ਪੂਰੀ ਖ਼ਬਰ ਅਤੇ ਹੋਰਨਾਂ ਬਾਲੀਵੁੱਡ ਖ਼ਬਰਾਂ ਜਾਨਣ ਲਈ ਸੁਣੋ ਇਸ ਹਫਤੇ ਦੀ ਬਾਲੀਵੁੱਡ ਗੱਪਸ਼ੱਪ।
Share