ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਬਾਲੀਵੁੱਡ ਗੱਪਸ਼ੱਪ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਕਹਾਣੀ ਵੱਡੇ ਪਰਦੇ ‘ਤੇ ਕਿਹੜਾ ਅਦਾਕਾਰ ਦਰਸਾਏਗਾ?

ਹਿੰਦੀ ਫਿਲਮ ਅਦਾਕਾਰ ਰਾਜਕੁਮਾਰ ਰਾਓ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ Credit: Getty Images/ SOPA images & Hindustan Times
ਹਿੰਦੀ ਫਿਲਮ ਅਦਾਕਾਰ ਰਾਜਕੁਮਾਰ ਰਾਓ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ‘ਬਾਇਓਪਿਕ’ ਵਿੱਚ ਮੁੱਖ ਕਿਰਦਾਰ ਨਿਭਾਉਣਗੇ। ਪਰ ਇਸ ਕਹਾਣੀ ਨੂੰ ਸਿਨੇਮਾ ਘਰਾਂ ਤੱਕ ਪਹੁੰਚਣ ਲਈ ਇਕ ਸਾਲ ਤੋਂ ਵੱਧ ਸਮਾਂ ਲੱਗ ਸਕਦਾ ਹੈ। ਇਸ ਖ਼ਬਰ ਦਾ ਪੂਰਾ ਵੇਰਵਾ ਅਤੇ ਹੋਰਨਾਂ ਬਾਲੀਵੁੱਡ ਦੀਆਂ ਤਾਜ਼ਾ ਖ਼ਬਰਾਂ ਜਾਣਨ ਲਈ ਸੁਣੋ ਇਹ ਪੌਡਕਾਸਟ।
Share