ਆਸਟ੍ਰੇਲੀਆ ਵਿੱਚ ਕਿਵੇਂ ਮਨਾਈਏ ਸੁਰੱਖਿਅਤ ਦੀਵਾਲੀ?

Safe Diwali.jpg

ਦੀਵਾਲੀ ਦੌਰਾਨ ਅੱਗ ਤੋਂ ਸੁਰੱਖਿਆ ਸਬੰਧੀ ਜਾਗਰੂਕਤਾ ਲਈ ਸੁਝਾਅ।

ਰੌਸ਼ਨੀ ਅਤੇ ਖੁਸ਼ੀਆਂ ਦਾ ਤਿਉਹਾਰ ਦੀਵਾਲੀ ਸਾਡੇ ਲਈ ਮਿੱਠੀਆਂ ਯਾਦਾਂ ਛੱਡ ਕੇ ਜਾਏ, ਇਸ ਲਈ ਜ਼ਰੂਰੀ ਹੈ ਕਿ ਅਸੀਂ ਸੁਰੱਖਿਅਤ ਦੀਵਾਲੀ ਮਨਾਈਏ। ਆਸਟ੍ਰੇਲੀਆ ਵਿੱਚ ਰਹਿੰਦੇ ਹੋਏ, ਕਿਸੇ ਅਣਹੋਣੀ ਘਟਨਾ ਤੋਂ ਬਚਣ ਲਈ ਕਿਹੜੀਆਂ ਐਸੀਆਂ ਗੱਲਾਂ ਹਨ ਜਿਨ੍ਹਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ? ਇਸ ਬਾਰੇ ਐਸ ਬੀ ਐਸ ਪੰਜਾਬੀ ਦੀ ਟੀਮ ਨੇ ਗੱਲ ਕੀਤੀ ਫਾਇਰ ਐਂਡ ਰੈਸਕਿਊ, ਨਿਊ ਸਾਊਥ ਵੇਲਜ਼ ਦੇ 'ਸਪੇਸ਼ੀਅਲ ਇਨਫੌਰਮੇਸ਼ਨ ਕੋਆਰਡੀਨੇਟਰ', ਗੁਰਮਿੰਦਰ ਸਿੰਘ ਸੈਣੀ ਨਾਲ। ਪੂਰੀ ਗੱਲਬਾਤ ਇਸ ਪੇਸ਼ਕਾਰੀ ਰਾਹੀਂ ਸੁਣੋ।


LISTEN TO
Punjabi_28102024_Diwalisafety image

ਆਸਟ੍ਰੇਲੀਆ ਵਿੱਚ ਕਿਵੇਂ ਮਨਾਈਏ ਸੁਰੱਖਿਅਤ ਦੀਵਾਲੀ?

SBS Punjabi

28/10/202414:52

ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share