ਬਾਲੀਵੁੱਡ ਗੱਪਸ਼ੱਪ: ਅਦਾਕਾਰ ਸੈਫ ਅਲੀ ਖਾਨ ਦਾ ਬੇਟਾ ਇਬਰਾਹੀਮ ਅਲੀ ਖਾਨ ਰੱਖੇਗਾ ਫ਼ਿਲਮੀ ਦੁਨੀਆ 'ਚ ਕਦਮ

IAK.png

Ibrahim Ali Khan and Khushi Kapoor. Credit: Supplied: Ibrahim Ali Khan/ Instagram

ਬਾਲੀਵੁੱਡ ਫਿਲਮ ਡਾਇਰੈਕਟਰ ਕਰਨ ਜੌਹਰ ਛੇਤੀ ਹੀ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦੇ ਬੇਟੇ ਇਬਰਾਹੀਮ ਅਲੀ ਖਾਨ ਨਾਲ ਪਹਿਲੀ ਫਿਲਮ 'ਨਾਦਾਨੀਆਂ' ਲੈ ਕੇ ਹਾਜ਼ਰ ਹੋ ਰਹੇ ਹਨ। ਇਬ੍ਰਾਹਿਮ ਅਤੇ ਸ਼੍ਰੀ ਦੇਵੀ ਦੀ ਧੀ ਖੁਸ਼ੀ ਕਪੂਰ ਇਸ ਫਿਲਮ ਵਿੱਚ ਮੁਖ ਭੂਮਿਕਾ ਨਿਭਾ ਰਹੇ ਹਨ ਅਤੇ ਕਰਨ ਜੌਹਰ ਅਨੁਸਾਰ ਇਬਰਾਹੀਮ ਛੇਤੀ ਹੀ ਦਿਲਾਂ ਅਤੇ ਸਕਰੀਨ 'ਤੇ ਛਾ ਜਾਵੇਗਾ। ਹੋਰ ਵੇਰਵੇ ਲਈ ਸੁਣੋ ਇਹ ਆਡੀਉ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS

ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,

ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ,ਅਤੇ'ਤੇ ਫਾਲੋ ਕਰੋ।


Share