1984 ਸਿੱਖ ਕਤਲੇਆਮ 'ਚ ਦੋਹਰੇ ਕਤਲ ਮਾਮਲੇ 'ਚ ਸੱਜਣ ਕੁਮਾਰ ਦੋਸ਼ੀ ਕਰਾਰ

Sajjan Kumar.jpg

Former Congress MP Sajjan Kumar convicted for second time in 1984 murder case. Credit: Getty/AAP.

ਦਿੱਲੀ ਦੀ 'ਰਾਉਸ ਐਵੇਨਿਊ ਅਦਾਲਤ' ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਹ ਮਾਮਲਾ 1 ਨਵੰਬਰ 1984 ਨੂੰ ਰਾਸ਼ਟਰੀ ਰਾਜਧਾਨੀ ਦੇ ਸਰਸਵਤੀ ਵਿਹਾਰ ਇਲਾਕੇ 'ਚ ਪਿਤਾ-ਪੁੱਤਰ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਪਹਿਲਾਂ ਹੀ 1984 ਸਿੱਖ ਕਤਲੇਆਮ ਦੇ ਨਾਲ ਜੁੜੇ ਕਤਲ ਮਾਮਲੇ 'ਚ ਉਮਰ ਕੈਦ ਕੱਟ ਰਿਹਾ ਹੈ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share