SBS Examines: ਆਸਟ੍ਰੇਲੀਆ ਦੇ ਗਵਰਨਰ-ਜਨਰਲ ਨਾਲ ਗੱਲਬਾਤ

GOVERNOR GENERAL BILL SIGNING

Australian Governor-General Sam Mostyn grants her first Royal Assent to the COAG Legislation Amendment Bill 2023 at Government House in Canberra, Friday, July 5, 2024. Source: AAP / Lukas Coch/AAP Image

ਵਿਵਾਦਾਂ ਅਤੇ ਸੁਰਖੀਆਂ ਦੇ ਹਾਵੀ ਹੋਣ ਦੇ ਬਾਵਜੂਦ ਆਸਟ੍ਰੇਲੀਆ ਦੇ ਗਵਰਨਰ-ਜਨਰਲ ਦੇਸ਼ ਦੇ ਭਵਿੱਖ ਬਾਰੇ ਆਸਵੰਦ ਹਨ।


ਐਸ ਬੀ ਐਸ ਐਗਜ਼ਾਮੀਨਜ਼ ਨਾਲ ਇੱਕ ਇੰਟਰਵਿਊ ਵਿੱਚ, ਐਕਸੀਲੈਂਸੀ ਮਾਨਯੋਗ ਸੈਮ ਮੋਸਟੀਨ ਨੇ ਸਮਾਜਿਕ ਏਕਤਾ, ਆਸ਼ਾਵਾਦ, ਅਤੇ ਰਾਜਸ਼ਾਹੀ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share