ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਤੇਤੇ ਵੀ ਫਾਲੋ ਕਰੋੋੋ
ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 3 ਅਕਤੂਬਰ 2024

Rising inflation chart Source: Getty
ਫੈਡਰਲ ਸਰਕਾਰ ਸ਼ਰਿੰਕ ਇਨਫਲੇਸ਼ਨ ਤੇ ਨਕੇਲ ਕੱਸਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਯੂਨਿਟ ਪ੍ਰਾਈਸਿੰਗ ਕੋਡ ਨੂੰ ਮਜ਼ਬੂਤ ਕਰੇਗੀ, ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪਏਗਾ। ਇਹ ਪਹਿਲਕਦਮੀ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਕੋਲਸ ਅਤੇ ਵੂਲਵਰਥ ਵਰਗੀਆਂ ਦਿੱਗਜ ਸੁਪਰਮਾਰਕੇਟਸ 'ਤੇ ਕਥਿਤ ਤੌਰ 'ਤੇ ਰਹਿਣ-ਸਹਿਣ ਦੇ ਸੰਕਟ ਦੌਰਾਨ ਆਸਟਰੇਲੀਆਈ ਲੋਕਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲੱਗ ਰਿਹਾ ਹੈ। ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...
Share