ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 15 ਅਗਸਤ, 2023

Indian independence day.jpg

Prime Minister Narendra Modi addressing the nation from Red Fort as India celebrates its Independence Day. Credit: Supplied

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਇੰਡੋਨੇਸ਼ੀਆ ਦੇ ਸਮੁੰਦਰੀ ਪਾਣੀਆਂ ਵਿੱਚ ਲਾਪਤਾ ਚਾਰ ਆਸਟ੍ਰੇਲੀਅਨ ਵਿਅਕਤੀਆਂ ਨੂੰ ਲੱਭ ਲਿਆ ਗਿਆ ਹੈ।
  • ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ।
  • ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਦਾ ਕਹਿਰ ਜਾਰੀ, ਹੁਣ ਤੱਕ ਘੱਟੋ-ਘੱਟ 51 ਜਣਿਆਂ ਦੀ ਮੌਤ ਦੀਆਂ ਖ਼ਬਰਾਂ।
  • ਔਰਤਾਂ ਦੇ ਵਿਸ਼ਵ ਕੱਪ ਫੁੱਟਬਾਲ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਬੁੱਧਵਾਰ ਨੂੰ ਆਸਟ੍ਰੇਲੀਆ ਤੇ ਇੰਗਲੈਂਡ, ਸਿਡਨੀ ਵਿੱਚ ਹੋਣਗੇ ਆਹਮੋ-ਸਾਮਣੇ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਆਡੀਓ ਪਲੇਅਰ 'ਤੇ ਕਲਿੱਕ ਕਰੋ।

Share