ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 23 ਜਨਵਰੀ, 2024

A man sits on a bed, you can't see his face.

ਆਸਟ੍ਰੇਲੀਆ ਨੇ ਪਹਿਲੀ ਵਾਰ ਸਾਈਬਰ ਸ਼ਕਤੀਆਂ ਦੀ ਵਰਤੋਂ ਕੀਤੀ ਹੈ ਜਿਸ ਤਹਿਤ ਅਕਤੂਬਰ 2022 ਵਿੱਚ ਮੈਡੀਬੈਂਕ ਨੈਟਵਰਕ ਦੀ ਉਲੰਘਣਾ ਲਈ ਜਿੰਮੇਵਾਰ ਇੱਕ ਰੂਸੀ ਵਿਅਕਤੀ 'ਤੇ ਇਸ ਸਬੰਧੀ ਕਾਰਵਾਈ ਕੀਤੀ ਗਈ ਹੈ। Source: SBS

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...



Share