ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 23 ਸਤੰਬਰ 2024

Cricket

Source: Pixabay

ਨਵੇਂ ਅੰਕੜੇ ਦਰਸਾਉਂਦੇ ਹਨ ਕਿ ਆਸਟ੍ਰੇਲੀਆ ਵਿੱਚ ਪਿਛਲੇ ਦੋ ਸਾਲਾਂ ਵਿੱਚ ਜ਼ਮੀਨੀ ਪੱਧਰ ਦੇ ਕ੍ਰਿਕਟ ਪ੍ਰੋਗਰਾਮਾਂ ਵਿੱਚ ਪ੍ਰਵਾਸੀ ਭਾਈਚਾਰਿਆਂ ਦੀ ਭਾਗੀਦਾਰੀ ਵਿੱਚ 29 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। 26,000 ਤੋਂ ਵੱਧ ਲੋਕਾਂ ਨੇ T20 ਵਿਸ਼ਵ ਕੱਪ ਮਲਟੀਕਲਚਰਲ ਲੈਗੇਸੀ ਪ੍ਰੋਗਰਾਮ ਦੁਆਰਾ ਪ੍ਰਵੇਸ਼-ਪੱਧਰ ਦੇ ਕ੍ਰਿਕਟ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ।


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਤੇਤੇ ਵੀ ਫਾਲੋ ਕਰੋ

Share