ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 29 ਅਗਸਤ, 2023

Victorian Premier Daniel Andrews.

Victorian Premier Daniel Andrews. Source: AAP

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਰਾਸ਼ਟਰਮੰਡਲ ਖੇਡਾਂ ਨੂੰ ਰੱਦ ਕਰਨ ਪਿੱਛੋਂ ਫੈਡਰਲ ਜਾਂਚ ਸ਼ੁਰੂ, ਡੈਨ ਐਂਡਰਿਊ ਸਣੇ ਕਈ ਸਿਆਸਤਦਾਨਾਂ ਦੀ ਗਵਾਹੀਆਂ।
  • ਵਿਕਟੋਰੀਆ ਵਿੱਚ ਜਨਰਲ ਪ੍ਰੈਕਟੀਸ਼ਨਰਾਂ ਜਾਂ ਡਾਕਟਰਾਂ ਲਈ ਟੈਕਸ ਕਾਨੂੰਨ ਵਿੱਚ ਤਬਦੀਲੀਆਂ 'ਤੇ ਮੁੜ ਵਿਚਾਰ ਦੀ ਮੰਗ।
  • ਚੋਣ ਨਤੀਜਿਆਂ ਵਿੱਚ ਗੜਬੜ ਦੇ ਦੋਸ਼ ਹੇਠ ਨਾਮਜ਼ਦ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਸੁਣਵਾਈ ਲਈ 4 ਮਾਰਚ ਤੈਅ।
  • ਓਲੰਪਿਕ ਚੈਂਪੀਅਨ ਨੀਰਜ ਚੋਪੜਾ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਵਾਲਾ ਪਹਿਲਾ ਭਾਰਤੀ ਬਣਿਆ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਆਡੀਓ ਪਲੇਅਰ 'ਤੇ ਕਲਿੱਕ ਕਰੋ।

Share