ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 8 ਫਰਵਰੀ, 2024

Tired woman

ਜੇਕਰ ਪਾਰਲੀਮੈਂਟ ਵਿੱਚ ਸੋਧ ਪਾਸ ਹੋ ਜਾਂਦੀ ਹੈ ਤਾਂ ਆਸਟ੍ਰੇਲੀਆ ਵਿੱਚ ਰੁਜ਼ਗਾਰਦਾਤਾ ਨੂੰ ਕੰਮ ਖਤਮ ਹੋਣ ਤੋਂ ਬਾਅਦ ਕਾਮਿਆਂ ਨਾਲ ਕੰਮ ਸਬੰਧੀ ਸੰਪਰਕ ਕਰਨਾ ਵਰਜਿਤ ਹੋਵੇਗਾ। Source: Getty / Getty Images

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ  'ਤੇ ਸੁਣੋ। ਸਾਨੂੰ ਤੇ ਉੱਤੇ ਵੀ ਫਾਲੋ ਕਰੋ।

Share