ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 28 ਅਗਸਤ, 2023

Australian News in Punjabi

Listen to the latest news headlines in Australia from SBS Punjabi radio. Source: SBS / SBS Punjabi

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • 98 ਪ੍ਰਤੀਸ਼ਤ ਆਸਟ੍ਰੇਲੀਅਨ ਪਬਲਿਕ ਸਕੂਲ ਘੱਟ ਫੰਡ ਪ੍ਰਾਪਤ ਸਕੂਲ ਹਨਇੱਕ ਰਿਪੋਰਟ ਵਿੱਚ ਆਇਆ ਸਾਹਮਣੇ।
  • ਚੀਨ ਦੀ ਜੇਲ੍ਹ ਵਿੱਚ ਨਜ਼ਰਬੰਦ ਆਸਟ੍ਰੇਲੀਅਨ ਲੇਖਕ ਯਾਂਗ ਹੇਂਗਜੁਨ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਵਧੀਆਂ।
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ ਪੇਂਡੂ ਖੇਤਰਾਂ ਵਿੱਚ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਲਈ ਇੱਕ ਮੁਕੰਮਲ ਖਾਕਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।
LISTEN TO
Punjabi_280823_News Flash image

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 28 ਅਗਸਤ, 2023

SBS Punjabi

04:26

Share