ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਤੇ ਉੱਤੇ ਵੀ ਫਾਲੋ ਕਰੋ।
ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 12 ਸਤੰਬਰ 2024

Source: AAP
ਅਗਲੇ ਦੋ ਸਾਲਾਂ ਵਿੱਚ ਚਾਈਲਡ ਕੇਅਰ ਵਰਕਰਾਂ ਦੀਆਂ ਤਨਖਾਹਾਂ ਵਿੱਚ 15 ਪ੍ਰਤੀਸ਼ਤ ਵਾਧਾ ਕਰਨ ਲਈ ਕਾਨੂੰਨ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਸਰਕਾਰ ਦੁਆਰਾ ਫੰਡ ਕੀਤੇ ਜਾਣ ਵਾਲੇ ਇਸ ਵਾਧੇ ਨੂੰ ਦੋ ਸਾਲਾਂ ਦੌਰਾਨ ਦੋ ਹਿੱਸਿਆਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਵਿੱਚ 10 ਪ੍ਰਤੀਸ਼ਤ ਵਾਧਾ ਇਸ ਸਾਲ ਦਸੰਬਰ ਵਿੱਚ ਅਤੇ ਪੰਜ ਪ੍ਰਤੀਸ਼ਤ ਦਾ ਵਾਧਾ ਅਗਲੇ ਸਾਲ ਕੀਤਾ ਜਾਵੇਗਾ ।
Share