ਖ਼ਬਰਨਾਮਾ: ਮੈਲਬਰਨ ਵਿੱਚ ਖਸਰੇ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ, ਸਿਹਤ ਅਧਿਕਾਰੀਆਂ ਨੇ ਕੀਤੀ ਚੇਤਾਵਨੀ ਜਾਰੀ

Sick child with red rash spots from measles.

Sick child with red rash spots from measles. Source: iStockphoto / Bilanol/Getty Images

ਵਿਕਟੋਰੀਆ ਦੇ ਸਿਹਤ ਅਧਿਕਾਰੀਆਂ ਵੱਲੋਂ ਮੈਲਬਰਨ ਵਿੱਚ ਮੀਜ਼ਲਜ਼ ਯਾਨੀ ਖਸਰੇ ਦੇ ਦੋ ਨਵੇਂ ਮਾਮਲੇ ਸਾਹਮਣੇ ਆਉਣ 'ਤੇ ਵਾਇਰਸ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਬਿਮਾਰੀ ਸੰਪਰਕ ਵਾਲੀ ਅਤੇ ਹਵਾ ਨਾਲ ਫੈਲਣ ਵਾਲੀ ਮੰਨੀ ਜਾਂਦੀ ਹੈ ਜਿਸ ਕਰਨ ਨਮੂਨੀਆ ਅਤੇ ਇਨਸੇਫਲਾਈਟਿਸ ਵਰਗੇ ਗੰਭੀਰ ਹਾਲਾਤ ਪੈਦਾ ਹੋ ਸਕਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿੱਚ ਸ਼ਰੀਰ ਤੇ ਧੱਫੜ, ਬੁਖ਼ਾਰ, ਵਗਦਾ ਨੱਕ ਅਤੇ ਖੰਘ ਦੇ ਲੱਛਣ ਪਾਏ ਜਾਂਦੇ ਹਨ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਪੇਸ਼ਕਾਰੀ........


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।


ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share