ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

sbs punjabi full program.png

ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ।

ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਵਿੱਚ ਸੁਣੋ ਆਸਟ੍ਰੇਲੀਆ ਦੀ ਪਹਿਲੀ ਸਿੱਖ ਪੰਜਾਬਣ ਵਜੋਂ ਪਾਰਲੀਮੈਂਟ ਵਿੱਚ ਸ਼ਾਮਲ ਹੋਣ ਵਾਲੀ ਡਾ. ਪਰਵਿੰਦਰ ਕੌਰ ਜੀ ਨਾਲ ਖ਼ਾਸ ਇੰਟਰਵਿਊ। ਇਸ ਤੋਂ ਇਲਾਵਾ, ਪੰਜਾਬ ਦੀ ਖਬਰਸਾਰ ਸੁਣਾਉਂਦਾ ਸਾਡਾ ਹਫ਼ਤਾਵਾਰੀ ਸੈਗਮੇਂਟ ਪੰਜਾਬੀ ਡਾਇਰੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੈ। ਹਮੇਸ਼ਾ ਵਾਂਗ ਮਾਂ ਬੋਲੀ ਪੰਜਾਬੀ ਵਿੱਚ ਗੱਲਾਂਬਾਤਾਂ, ਅਤੇ ਭਾਈਚਾਰੇ ਨਾਲ ਜੋੜਨ ਵਾਲਾ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ ਇੱਥੇ ਸੁਣੋ....


ਐਸ ਬੀ ਐਸ ਪੰਜਾਬੀ ਦੇ ਪ੍ਰੋਗਰਾਮ ਵਿੱਚ ਪੰਜਾਬੀ ਗਾਣੇ ਸੁਣਨ, ਅਤੇ ਸਾਡੇ ਐਂਕਰਾਂ ਦੇ ਨਾਲ SMS ਰਾਹੀਂ ਰਾਬਤਾ ਕਾਇਮ ਕਰਨ ਦੇ ਅਨੁਭਵ ਦਾ ਆਨੰਦ ਲੈਣ ਲਈ ਸਾਡੇ ਪ੍ਰੋਗਰਾਮ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ ਸੁਣੋ।
LISTEN TO
Punjabi_22042025_fullshow image

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

SBS Punjabi

46:02

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share