ਪੰਜਾਬੀ ਡਾਇਸਪੋਰਾ: ਕੈਨੇਡਾ 'ਚ ਰਿਪੂਦਮਨ ਸਿੰਘ ਦੇ ਕਤਲ ਮਾਮਲੇ 'ਚ ਦੂਸਰੇ ਹਿੱਟਮੈਨ ਨੂੰ ਉਮਰ ਕੈਦ ਦੀ ਸਜ਼ਾ

474872121_1035703138601285_7522504949033693844_n (1).jpg

Ripudaman Singh Malik (centre) as he left a Vancouver court following his acquittal in 2005. Source: Facebook

ਬ੍ਰਿਟਿਸ਼ ਕੋਲੰਬੀਆ ਦੇ 75 ਸਾਲਾ ਰਿਪੂਦਮਨ ਸਿੰਘ ਮਲਿਕ ਨੂੰ 2022 ਵਿੱਚ ਦੋ ਲੋਕਾਂ ਵੱਲੋਂ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਅਤੇ ਹੁਣ ਦੂਜੇ ਦੋਸ਼ੀ ਨੂੰ 20 ਸਾਲ ਬਿਨ੍ਹਾਂ ਪੇਰੋਲ ਦੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share