ਇਹ ਇੱਕ ਭਿਆਨਕ ਹਫਤਾਅੰਤ ਸੀ, ਜਿਸ ਵਿੱਚ ਰੇਲ ਸੇਵਾਵਾਂ ਵਿੱਚ ਭਾਰੀ ਵਿਘਨ ਪੈ ਗਿਆ ਸੀ, ਕਾਰਾਂ ਨੂੰ ਸੜਕਾਂ ਤੋਂ ਹਟਾਉਣਾ ਪਿਆ ਅਤੇ ਲੋਕ ਪਨਾਹ ਲਈ ਭੱਜ ਰਹੇ ਸਨ ਕਿਉਂਕਿ ਪੰਜ ਰਾਜਾਂ ਨੂੰ ਗਰਜ਼-ਤੂਫ਼ਾਨ ਅਤੇ ਹੜ੍ਹਾਂ ਨੇ ਤਬਾਹ ਕਰ ਦਿੱਤਾ ਸੀ।
ਡਾ: ਕਿੰਬਰਲੇ ਰੀਡ ਮੈਲਬੌਰਨ ਯੂਨੀਵਰਸਿਟੀ ਵਿੱਚ ਇੱਕ ਪੋਸਟ-ਡਾਕਟੋਰਲ ਖੋਜਕਾਰ ਹੈ।
ਉਹ ਕਹਿੰਦੀ ਹੈ ਕਿ ਮੀਂਹ ਦੇ ਤੂਫਾਨ ਨੇ ਨਿਊ ਸਾਊਥ ਵੇਲਜ਼, ਕੁਈਨਜ਼ਲੈਂਡ, ਵਿਕਟੋਰੀਆ, ਤਸਮਾਨੀਆ, ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਰਾਜਧਾਨੀ ਖੇਤਰ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਸੀ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।