ਖਬਰਨਾਮਾ: ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦਿਹਾਂਤ

India Obit Zakir Hussain

ਉਸਤਾਦ ਜ਼ਾਕਿਰ ਹੁਸੈਨ (AP Photo/Mustafa Quraishi, File) Source: AAP / Mustafa Quraishi/AP

ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਮਰੀਕਾ ਦੇ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ 73 ਸਾਲ ਦੇ ਸਨ। ਉਹ ਭਾਰਤ ਦੇ ਮਸ਼ਹੂਰ ਕਲਾਸੀਕਲ ਸੰਗੀਤਕਾਰਾਂ ਵਿੱਚੋਂ ਇੱਕ ਸੀ। ਉਨ੍ਹਾਂ ਨੂੰ ਸਾਲ 1988 ਵਿੱਚ ਪਦਮ ਸ਼੍ਰੀ, ਸਾਲ 2002 ਵਿੱਚ ਪਦਮ ਭੂਸ਼ਣ ਅਤੇ ਸਾਲ 2023 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share