ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਵਿਕਟੋਰੀਆ ਵਿੱਚ ਆਸਟ੍ਰੇਲੀਆ ਦੇ ਸਭ ਤੋਂ ਸਖ਼ਤ ਜ਼ਮਾਨਤ ਕਾਨੂੰਨ ਸੰਸਦ ਵਿੱਚ ਪਾਸ

Victorian Premier Jacinta Allan. Source: AAP / JOEL CARRETT/AAPIMAGE
ਐਲਨ ਲੇਬਰ ਸਰਕਾਰ ਵਲੋਂ ਪੇਸ਼ ਕੀਤੇ ਗਏ ਦੇਸ਼ ਦੇ ਸਭ ਤੋਂ ਸਖ਼ਤ ਜ਼ਮਾਨਤ ਕਾਨੂੰਨਾਂ ਦੇ ਪਹਿਲੇ ਪੜਾਅ ਨੂੰ 21 ਮਾਰਚ ਨੂੰ ਸੰਸਦ ਵਿੱਚ ਪਾਸ ਕੀਤਾ ਗਿਆ ਹੈ। ਇਸ ਸਬੰਧੀ ਇਕ ਰਿਪੋਰਟ ਇਸ ਪੌਡਕਾਸਟ ਰਾਹੀਂ ਸੁਣੋ।
Share