ਖਬਰਨਾਮਾ: 'ਮੈਡੀਕੇਅਰ ਨੂੰ ਮਜ਼ਬੂਤ ਬਣਾਉਣਾ ਬਜਟ ਦਾ ਮੁੱਖ ਹਿੱਸਾ'- ਖਜ਼ਾਨਾ ਮੰਤਰੀ

BUDGET23 JIM CHALMERS PORTRAIT

Australian Treasurer Jim Chalmers poses for a portrait in front of the Treasury building in Canberra, Thursday, May 4, 2023. (AAP Image/Lukas Coch) NO ARCHIVING Source: AAP / LUKAS COCH/AAPIMAGE

ਫੈਡਰਲ ਖਜ਼ਾਨਾ ਮੰਤਰੀ ਜਿਮ ਚਾਲਮਰਜ਼ ਦਾ ਕਹਿਣਾ ਹੈ ਕਿ ਮੈਡੀਕੇਅਰ ਨੂੰ ਮਜ਼ਬੂਤ ਬਣਾਉਣਾ ਅੱਜ ਰਾਤ 25 ਮਾਰਚ ਦੇ ਬਜਟ ਦਾ ਮੁੱਖ ਹਿੱਸਾ ਹੋਵੇਗਾ। ਲੇਬਰ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਇਹ ਤਿੰਨ ਸਾਲਾਂ ਵਿੱਚ ਪਹਿਲੀ ਵਾਰ ਘਾਟੇ ਵਾਲਾ ਬਜਟ ਪੇਸ਼ ਕਰੇਗੀ। ਇਸ ਬਾਰੇ ਵਧੇਰੇ ਜਾਣਕਾਰੀ ਅਤੇ ਅੱਜ ਦੀਆਂ ਹੋਰ ਖਬਰਾਂ ਲਈ ਸੁਣੋ ਐਸ ਬੀ ਐਸ ਪੰਜਾਬੀ ਦਾ 25 ਮਾਰਚ 2025 ਦਾ ਖਬਰਨਾਮਾ....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share