ਖਬਰਨਾਮਾ: ਇਸਰਾਈਲ ਅਤੇ ਹਮਾਸ ਵੱਲੋਂ ਇੱਕ ਦੂਜੇ 'ਤੇ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ ਦੇ ਦੋਸ਼, ਸੰਯੁਕਤ ਰਾਸ਼ਟਰ ਵੱਲੋਂ ਸੰਜਮ ਵਰਤੇ ਜਾਣ ਦੀ ਅਪੀਲ

Mideast Wars Gaza Ceasefire Glance

FILE - Palestinians inspect the rubble of the Yassin Mosque after it was hit by an Israeli airstrike at Shati refugee camp in Gaza City, on Oct. 9, 2023. (AP Photo/Adel Hana, File) Source: AP / Adel Hana/AP

ਹਮਾਸ ਨੇ ਬੰਧਕਾਂ ਦੇ ਆਦਾਨ-ਪ੍ਰਦਾਨ ਨੂੰ ਰੋਕੇ ਜਾਣ ਦੇ ਆਪਣੇ ਫੈਸਲੇ ਲਈ ਇਜ਼ਰਾਈਲੀ ਕਾਰਵਾਈਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸੀ ਸਮੇਂ ਬੈਂਜਾਮਿਨ ਨੇਤਨਯਾਹੂ ਨੇ ਵੀ ਸਮਝੌਤੇ ਤੋਂ ਪਿੱਛੇ ਹਟਣ ਦੀ ਧਮਕੀ ਦਿੰਦੇ ਹੋਏ ਆਪਣੀ ਫੌਜ ਨੂੰ ਗਾਜ਼ਾ ਵਿੱਚ ਮੁੜ ਤੋਂ ਡਟਣ ਦਾ ਹੁਕਮ ਦੇ ਦਿੱਤਾ ਹੈ। ਇਹ ਅਤੇ ਹੋਰ ਪ੍ਰਮੁੱਖ ਖਬਰਾਂ ਲਈ ਸੁਣੋ ਇਹ ਪੌਡਕਾਸਟ..


ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share