ਸੈਂਟਰਲਿੰਕ ਵੱਲੋਂ ਵੈਲਫੇਅਰ ਭੁਗਤਾਨਾਂ 'ਚ ਕੀਤਾ ਜਾ ਰਿਹਾ ਹੈ ਵਾਧਾ

Centrelink

Centrelink office Source: AAP

ਵੱਧ ਰਹੀ ਜੀਵਨ ਲਾਗਤ ਵਿੱਚ ਹੁਣ ਕੁੱਝ ਰਾਹਤ ਮਿਲ ਸਕਦੀ ਹੈ ਕਿਉਂਕਿ ਵੈਲਫੇਅਰ ਭੁਗਤਾਨ 20 ਮਾਰਚ ਤੋਂ ਵੱਧਣ ਜਾ ਰਹੇ ਹਨ। ਪੈਂਸ਼ਨਰ, ਕਿਰਾਏਦਾਰ ਅਤੇ ਜੋਬ ਸੀਕਰ ਉਹਨਾਂ 5 ਮਿਲੀਅਨ ਵੈਲਫੇਅਰ ਭੁਗਤਾਨ ਹਾਸਲ ਕਰਨ ਵਾਲੇ ਲੋਕਾਂ ਵਿੱਚ ਸ਼ਾਮਲ ਹਨ ਜਿਹਨਾਂ ਨੂੰ ਇਸਦਾ ਫਾਇਦਾ ਹੋਵੇਗਾ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you