ਖਬਰਨਾਮਾ: ਅੱਜ ਤੋਂ ਨਿਊ ਸਾਊਥ ਵੇਲਜ਼ ਦੇ ਹਜ਼ਾਰਾਂ ਡਾਕਟਰ ਕੰਮ-ਛੱਡ ਹੜਤਾਲ 'ਤੇ

NSW DOCTORS STRIKE

NSW Doctors, medical practitioners and supporters rally during a strike at Westmead Hospital in Sydney, Tuesday, April 8, 2025. Source: AAP / DAN HIMBRECHTS/AAPIMAGE

ਨਿਊ ਸਾਊਥ ਵੇਲਜ਼ ਵਿੱਚ ਹਜ਼ਾਰਾਂ ਡਾਕਟਰ ਅੱਜ 8 ਅਪ੍ਰੈਲ ਤੋਂ ਹੜਤਾਲ 'ਤੇ ਚਲੇ ਗਏ ਹਨ ਅਤੇ ਓਧਰ ਫੈਡਰਲ ਲੇਬਰ ਵੱਲੋਂ ਇੱਕ ਹੋਰ ਚੋਣ ਵਾਅਦਾ ਕਰ ਦਿੱਤਾ ਗਿਆ ਹੈ ਕਿ ਜੇ ਸਰਕਾਰ ਮੁੜ ਬਣਦੀ ਹੈ ਤਾਂ ਮਾਨਸਿਕ ਸਿਹਤ ਪ੍ਰਣਾਲੀ ਵਿੱਚ 1 ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...


LISTEN TO
Australian_News_in_Punjabi_8th_April_2025.mp3 image

ਖਬਰਨਾਮਾ: ਅੱਜ ਤੋਂ ਨਿਊ ਸਾਊਥ ਵੇਲਜ਼ ਦੇ ਹਜ਼ਾਰਾਂ ਡਾਕਟਰ ਕੰਮ-ਛੱਡ ਹੜਤਾਲ 'ਤੇ

SBS Punjabi

04:49
ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share