15 ਸਾਲ ਪਹਿਲਾਂ ਇੱਕ ਟੀਮ ਨਾਲ ਸ਼ੁਰੂ ਹੋਏ ਇਸ ਕਲੱਬ ਨਾਲ ਹੁਣ ਜੁੜੇ ਹੋਏ ਹਨ ਹਜ਼ਾਰਾਂ ਖਿਡਾਰੀ

2.jpeg

ਦੇਸ਼-ਵਿਦੇਸ਼ਾਂ ਦੇ ਖੇਡ ਸਮਾਗਮਾਂ ਵਿੱਚ ਮੱਲਾਂ ਮਾਰ ਰਹੇ ਹਨ ਸੁੱਪਰ ਸਿੱਖਸ ਸਪੋਰਟਸ ਐਂਡ ਕਲਚਰ ਕਲੱਬ ਦੇ ਖਿਡਾਰੀ Credit: Balraj Ougra

ਕੁੱਝ ਵੱਖਰਾ ਕਰਨ ਦੀ ਸੋਚ ਨਾਲ ਸਿਡਨੀ ਵਿੱਚ ਸ਼ੁਰੂ ਕੀਤਾ ਗਿਆ ਇੱਕ ਛੋਟਾ ਜਿਹਾ ਉਪਰਾਲਾ ਜਿਸ ਵਿੱਚ ਵਾਲੀਬਾਲ ਦੀ ਇੱਕ ਟੀਮ ਹੀ ਬਣਾਈ ਗਈ ਸੀ, ਹੁਣ 15 ਸਾਲਾਂ ਦੇ ਸਫਰ ਦੌਰਾਨ ਹਜ਼ਾਰਾਂ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਦੇ ਹੋਏ ਦੇਸ਼ਾਂ ਵਿਦੇਸ਼ਾਂ ਦੇ ਟੂਰਨਾਮੈਂਟਾਂ ਵਿੱਚ ਅਨੇਕਾਂ ਉਪਲਬਧੀਆਂ ਪ੍ਰਾਪਤ ਕਰ ਚੁੱਕਿਆ ਹੈ। ਇਸ ਸੁੱਪਰ ਸਿੱਖਸ ਸਪੋਰਟਸ ਐਂਡ ਕਲਚਰ ਕਲੱਬ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ, ਭਵਿੱਖ ਲਈ ਤੈਅ ਕੀਤੇ ਹੋਏ ਟੀਚੇ ਅਤੇ ਇਸ ਨਾਲ ਜੁੜਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਸਮਝਾ ਰਹੇ ਹਨ, ਇਸ ਕਲੱਬ ਦੇ ਸਕੱਤਰ ਬਲਰਾਜ ਔਗਰਾ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you