ਖ਼ਬਰਨਾਮਾ: NSW ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਤੋਂ ਬਾਅਦ ਚੋਰੀ ਹੋਏ ਇੱਕ ਯੂਟ ਨਾਲ 14 ਸਾਲਾਂ ਦੇ ਤਿੰਨ ਨੌਜਵਾਨ ਗਿਰਫ਼ਤਾਰ

car accident

Source: AAP

ਨਿਊ ਸਾਊਥ ਵੇਲਜ਼ ਦੇ ਉੱਤਰ-ਪੱਛਮ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਤੋਂ ਬਾਅਦ ਪੁਲਿਸ ਵਲੋਂ ਅਰੰਭੀ ਹੋਈ ਭਾਲ ਨੂੰ ਤਿੰਨ ਨੌਜਵਾਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਖਤਮ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨ ਨੌਜਵਾਨ ਗੰਨੇਡਾ ਦੇ ਕੈਮਿਲਾਰੋਈ ਹਾਈਵੇ ਉੱਤੇ ਇੱਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਤੋਂ ਭੱਜੇ ਸਨ ਅਤੇ ਸ਼ੱਕ ਸੀ ਕਿ ਇਹ ਨੌਜਵਾਨ ਮੋਰੀ (Moree) ਤੋਂ ਚੋਰੀ ਹੋਏ ਯੂਟ ਵਿੱਚ ਸਵਾਰ ਸਨ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS

ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,

ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ,ਅਤੇ'ਤੇ ਫਾਲੋ ਕਰੋ।



Share