ਖ਼ਬਰਨਾਮਾ : ਟਰੰਪ ਵਲੋਂ ਸਟੀਲ ਟੈਰਿਫ ’ਚ ਛੋਟ ਦਾ ਭਰੋਸਾ ਦੇਣ ’ਤੇ ਐਲਬਾਨੀਜ਼ੀ ਨੇ ਕੀਤੀ ਸ਼ਲਾਘਾ

QUESTION TIME

Australian Prime Minister Anthony Albanese speaks during House of Representatives Question Time at Parliament House in Canberra, Monday, February 10, 2025. (AAP Image/Lukas Coch) NO ARCHIVING Source: AAP / LUKAS COCH/AAPIMAGE

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿਚ ਸਟੀਲ ਅਤੇ ਐਲੂਮੀਨੀਅਮ ਦੀ ਦਰਾਮਦ 'ਤੇ ਟੈਰਿਫ ਲਾਗੂ ਕਰਨ ਲਈ ਇਕ ਕਾਰਜਕਾਰੀ ਆਦੇਸ਼ 'ਤੇ ਹਸਤਾਖਰ ਕੀਤੇ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੂੰ ਛੋਟ ਸਬੰਧੀ ਸਰਗਰਮੀ ਨਾਲ ਵਿਚਾਰ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਟਰੰਪ ਨੇ ਐਲਾਨ ਕੀਤਾ ਹੈ ਕਿ ਨਵੇਂ ਸ਼ਾਸਨ ਵਿੱਚ ਕੋਈ ਰਾਹਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਐਲਬਨੀਜ਼ੀ ਨੇ ਪਹਿਲਾਂ ਪੁਸ਼ਟੀ ਕੀਤੀ ਸੀ ਕਿ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਨਾਲ ਟੈਰਿਫ ਬਾਰੇ ਗੱਲ ਕੀਤੀ ਹੈ ਅਤੇ ਆਸਟੇ੍ਰਲੀਆ ਨੂੰ ਟੈਰਿਫ ਛੋਟ ਦੀਆਂ ਸੰਭਾਵਨਾਵਾਂ ਬਾਰੇ ਟਰੰਪ ਦਾ ਨਜ਼ਰੀਆ ਆਸ਼ਾਵਾਦੀ ਹੈ।



ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share