ਪਾਕਿਸਤਾਨ ਡਾਇਰੀ: ਟਰੰਪ ਦਾ ਬਿਆਨ, 'ਜੰਗਬੰਦੀ ਨਾ ਹੁੰਦੀ ਤਾਂ ਦੋਨੋਂ ਮੁਲਕਾਂ 'ਤੇ ਲੱਗਣੀਆਂ ਸਨ ਵਪਾਰਕ ਪਾਬੰਦੀਆਂ'

Indian Pakistani news update 13th may 2025.jpg

An Indian paramilitary trooper stands alert as a resident relaxes on the banks of Dal lake following the ceasefire to end the conflict between nuclear-armed neighbors India and Pakistan in Srinagar. Credit: AAP/ Saqib Majeed / SOPA Images

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਕਰਵਾਉਣ ਦਾ ਇੱਕ ਵਾਰ ਫਿਰ ਤੋਂ ਦਾਅਵਾ ਕਰਦਿਆਂ ਕਿ ਉਨ੍ਹਾਂ ਨੇ ਦੋਨਾਂ ਦੇਸ਼ਾਂ ਨੂੰ ਸਮਝਾਇਆ ਕਿ ਜੇ ਜੰਗ ਨਾ ਰੋਕੀ ਤਾਂ ਅਮਰੀਕਾ ਦੋਨੋਂ ਮੁਲਕਾਂ 'ਤੇ ਵਪਾਰਕ ਪਾਬੰਦੀਆਂ ਲਗਾ ਦੇਵੇਗਾ। ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ, ਜਾਨਣ ਲਈ ਸੁਣੋ ਇਹ ਪੌਡਕਾਸਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share