ਪਾਕਿਸਤਾਨ ਡਾਇਰੀ: 'ਪਾਕਿਸਤਾਨੀਆਂ ਲਈ ਯਾਤਰਾ ਪਾਬੰਦੀ ਬਾਰੇ ਅਜੇ ਕੋਈ ਫੈਸਲਾ ਨਹੀਂ'- ਅਮਰੀਕੀ ਅਧਿਕਾਰੀ

Donald Trump

President Donald Trump speaks at the 2025 House Republican Members Conference Dinner at Trump National Doral Miami in Doral, Fla., Monday, Jan. 27, 2025. (AP Photo/Mark Schiefelbein) Source: AP / Mark Schiefelbein/AP

ਅਮਰੀਕੀ ਵਿਦੇਸ਼ ਮੰਤਰੀਮੰਡਲ ਦੀ ਉਰਦੂ ਭਾਸ਼ਾ ਦੀ ਬੁਲਾਰਾ ਮਾਰਗ੍ਰੇੱਟ ਮੈਕਲੌਡ ਨੇ ਕਿਹਾ ਹੈ ਕਿ ਟਰੰਪ ਪ੍ਰਸ਼ਾਸਨ ਨੇ ਅਜੇ ਤੱਕ ਪਾਕਿਸਤਾਨੀਆਂ ਦੇ ਅਮਰੀਕਾ ਵਿੱਚ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ। ਉੱਚ ਪੱਧਰੀ ਅਧਿਕਾਰੀ ਨੇ ਸਪੱਸ਼ਟ ਕੀਤਾ ਹੈ ਕਿ ਜੋ ਵੀ ਕਦਮ ਚੁੱਕੇ ਜਾਣਗੇ, ਉਹ ਵਿਸ਼ਵ ਪੱਧਰੀ ਹੋਣਗੇ ਅਤੇ ਕਿਸੇ ਖਾਸ ਤੌਰ ‘ਤੇ ਪਾਕਿਸਤਾਨ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖਬਰਾਂ ਜਾਣੋ ਇਸ ਰਿਪੋਰਟ ਵਿੱਚ..


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share