ਪੰਜਾਬੀ ਡਾਇਸਪੋਰਾ: ਕੈਨੇਡਾ ਦੇ ਦੋ ਪੰਜਾਬੀਆਂ ਤੋਂ ਅਮਰੀਕਾ 'ਚ 40 ਮਿਲੀਅਨ ਡਾਲਰ ਤੋਂ ਵੱਧ ਦੀ ਕੋਕੀਨ ਬਰਾਮਦ

Australian Border Force

File Image of Cocaine seized by police. Credit: ABF

ਕੈਨੇਡਾ ਦੇ ਨਾਗਰਿਕ 27 ਸਾਲਾ ਵੰਸ਼ਪ੍ਰੀਤ ਸਿੰਘ ਅਤੇ 36 ਸਾਲਾ ਮਨਪ੍ਰੀਤ ਸਿੰਘ ਕੋਲੋਂ ਅਮਰੀਕਾ 'ਚ 1100 ਪਾਊਂਡ ਤੋਂ ਵੱਧ ਕੋਕੀਨ ਜ਼ਬਤ ਕੀਤੀ ਗਈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਹ ਖਾਸ ਰਿਪੋਰਟ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you