ਪੰਜਾਬੀ ਡਾਇਸਪੋਰਾ: ਅਮਰੀਕਾ ਵੱਲੋਂ ਸੈਂਕੜੇ ਹੋਰ ਗੈਰ-ਕਾਨੂੰਨੀ ਭਾਰਤੀ ਕੀਤੇ ਜਾ ਸਕਦੇ ਹਨ ਡਿਪੋਰਟ

Rally against the new immigration laws in Wilkes-Barre, US - 15 Feb 2025

A young girl holds a placard that says "America Built by Immigrants" during the rally. A large group held a rally against the new immigration laws and use of ICE to deport some of their family and friends. Source: SIPA USA / Aimee Dilger / SOPA Images/Aimee Dilger / SOPA Images/Sipa USA

ਅਮਰੀਕਾ ਵੱਲੋਂ ਭਾਰਤੀ ਵਿਦੇਸ਼ ਮੰਤਰਾਲੇ ਨਾਲ ਸੈਂਕੜੇ ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਰਿਕੋਰਡ ਸਾਂਝੇ ਕੀਤੇ ਗਏ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ ਹੋਰ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you