ਨਵੇਂ ਸਾਲ ਵਿੱਚ ਵੀਜ਼ਾ ਨਿਯਮਾਂ, ਹਵਾਈ ਉਡਾਣਾਂ ਤੇ ਹਵਾਈ ਕਿਰਾਇਆਂ ’ਚ ਹੋਣ ਜਾ ਰਹੀਆਂ ਅਹਿਮ ਤਬਦੀਲੀਆਂ

flight

Source: Pixabay

ਅੰਤਰਰਾਸ਼ਟਰੀ ਸਫਰ ਦੀਆਂ ਜ਼ਰੂਰਤਾਂ ਅਤੇ ਰੁਝਾਨਾਂ ਵਿੱਚ ਵੱਡੇ ਬਦਲਾਅ ਆ ਰਹੇ ਹਨ। ਜੇਕਰ ਤੁਸੀਂ ਇਸ ਸਾਲ ਵਿਦੇਸ਼ ਯਾਤਰਾ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਕੁਝ ਖਾਸ ਗੱਲਾਂ ਤੋਂ ਜਾਣੂ ਹੋਣਾ ਪਵੇਗਾ। ਆਸਟ੍ਰੇਲੀਆ ਤੋਂ ਅਮਰੀਕਾ, ਯੂਕੇ ਅਤੇ ਹੋਰਨਾਂ ਮੁਲਕਾਂ ਵੱਲ ਜਾਣ ਵਾਲੇ ਅੰਤਰਰਾਸ਼ਟਰੀ ਮੁਸਾਫ਼ਰਾਂ ਲਈ ਕਈ ਨਵੇਂ ਵੀਜ਼ਾ ਨਿਯਮ ਲਾਗੂ ਹੋ ਰਹੇ ਹਨ। ਏਅਰਲਾਈਨਜ਼ ਵੱਲੋਂ ਆਪਣੇ ਕੁਝ ਰੂਟ ਬਦਲੇ ਜਾ ਰਹੇ ਹਨ ਅਤੇ ਕੁਝ ਉਡਾਣਾਂ ਬੰਦ ਵੀ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣ ਦੀ ਗੱਲ ਆਖੀ ਜਾ ਰਹੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share