ਕੀ ਕੋਈ ਐਸਟਰਾਇਡ ਧਰਤੀ ਨਾਲ ਟਕਰਾਏਗਾ? ਕੀ ਇਹ ਦੁਨੀਆ ਦੇ ਅੰਤ ਦਾ ਕਾਰਨ ਬਣ ਸਕਦਾ ਹੈ?

Asteroid Impact Illustration

ਧਰਤੀ ਦੀ ਸਤ੍ਹਾ ਨਾਲ ਟਕਰਾ ਰਹੇ ਇੱਕ ਐਸਟੇਰਾਇਡ ਦਾ ਚਿੱਤਰ। (Illustration by Tobias Roetsch/Future Publishing via Getty Images) Credit: All About Space Magazine/Future Publishing via Getty Imag

ਧਰਤੀ ਨੂੰ ਆਪਣੀ ਪਹਿਲੀ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਕਾਰਨ ਇੱਕ ਐਸਟਰਾਇਡ ਹੈ, ਜੋ ਕਿ ਧਰਤੀ ਨਾਲ ਟਕਰਾ ਸਕਦਾ ਹੈ। ਇਸਦਾ ਨਾਂ ਹੈ 2024 Y-R-4. ਇਹ ਕਦੋਂ ਧਰਤੀ ਨਾਲ ਟਕਰਾ ਸਕਦਾ ਹੈ? ਕੀ ਅਸੀਂ ਇਸ ਤੋਂ ਬਚ ਸਕਦੇ ਹਾਂ? ਇਸ ਤਰ੍ਹਾਂ ਦੇ ਮੌਕੇ ਤੇ ਧਰਤੀ ਨੂੰ ਬਚਾਉਣ ਦੀ ਜ਼ਿੰਮੇਵਾਰੀ ਕਿਸਦੀ ਹੈ? ਇਹ ਅਤੇ ਇਸ ਨਾਲ ਜੁੜੇ ਕੁਝ ਹੋਰ ਸੁਆਲਾਂ ਦੇ ਜੁਆਬ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you