ਖਬਰਨਾਮਾ: ਗੱਠਜੋੜ ਵਾਅਦਾ - ਨੌਜਵਾਨਾਂ ਲਈ ਘਰ ਖਰੀਦਣਾ ਹੋਵੇਗਾ ਅਸਾਨ

Will it be easier for young people to buy their first home in australia punjabi india.jpg

The Coalition is promising to make it easier for young people to break into the property market. Credit: Pexels

ਗੱਠਜੋੜ ਵਾਅਦਾ ਕਰ ਰਹੀ ਹੈ ਕਿ ਨੌਜਵਾਨਾਂ ਲਈ ਘਰ ਖਰੀਦਣਾ ਆਸਾਨ ਬਣਾਇਆ ਜਾਵੇਗਾ, ਜਿਸ ਲਈ ਵਿੱਤੀ ਰੈਗੂਲੇਟਰ ਵੱਲੋਂ ਘਰੇਲੂ ਕਰਜ਼ਿਆਂ ਨੂੰ ਮਨਜ਼ੂਰੀ ਦੇਣ ਲਈ ਨਿਯਮਾਂ ਵਿੱਚ ਢਿੱਲ ਦੇਣ ਦੀ ਲੋੜ ਪਵੇਗੀ। ਓਧਰ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਤੋਂ ਵੀ ਪੁੱਛਿਆ ਗਿਆ ਕਿ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦਾ ਪਹਿਲਾ ਘਰ ਖਰੀਦਣ ਵਿੱਚ ਮਦਦ ਕਰਨ ਲਈ ਕੀ ਕਰ ਰਹੀ ਹੈ? ਕੀ ਸੀ ਪ੍ਰਧਾਨ ਮੰਤਰੀ ਦਾ ਜਵਾਬ, ਇਹ ਜਾਨਣ ਲਈ ਅਤੇ ਅੱਜ ਦੀਆਂ ਹੋਰ ਨਿਊਜ਼ ਅਪਡੇਟਸ ਲਈ ਸੁਣੋ ਇਹ ਖਬਰਨਾਮਾ .....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you