ਵਿਕਟੋਰੀਆ ਦੀ ਸੰਸਦ 'ਚ ਮਨਾਇਆ ਮਹਿਲਾ ਦਿਵਸ, ਭਾਰਤੀ ਔਰਤਾਂ ਨੂੰ ਕੀਤਾ ਸਨਮਾਨਿਤ

women's day.jpg

ਵਿਕਟੋਰੀਆ ਦੀ ਸੰਸਦ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਵਿਕਟੋਰੀਆ ਦੀ ਸੰਸਦ ਵਿੱਚ ਮਹਿਲਾ ਦਿਵਸ ਮਨਾਇਆ ਗਿਆ ਜਿੱਥੇ ਵਿਭਿੰਨ ਪਿਛੋਕੜ ਵਾਲੀਆਂ ਔਰਤਾਂ ਨੂੰ ਵਿਕਟੋਰੀਆ ਦੀ ਆਰਥਿਕਤਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸੀ। ਪੁਰਸਕਾਰ ਜੇਤੂਆਂ ਵਿੱਚ ਵਿਕਟੋਰੀਆ ਪੁਲਿਸ ਵਿੱਚ ਭਾਰਤੀ ਮੂਲ ਦੀ ਪਹਿਲੀ ਮਹਿਲਾ ਪੁਲਿਸ ਅਧਿਕਾਰੀ ਸੋਨਾਲੀ ਦੇਸ਼ਪਾਂਡੇ ਵੀ ਸਨ। ਸੁਣੋ ਆਸਟ੍ਰੇਲੀਆ ਵਿੱਚ ਭਾਰਤੀ ਔਰਤਾਂ ਦੀ ਉਪਲੱਬਧੀਆਂ ਬਾਰੇ.....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you