ਖ਼ਬਰਨਾਮਾ: 18 ਸਾਲਾ ਭਾਰਤੀ ਨੌਜਵਾਨ ਬਣਿਆ ਇਤਿਹਾਸ ਦਾ ਸਭ ਤੋਂ ਘੱਟ ਉਮਰ ਦਾ ਸ਼ਤਰੰਜ ਵਿਸ਼ਵ ਚੈਂਪੀਅਨ

Lead Image.jpg

ਭਾਰਤ ਦੇ ਗੁਕੇਸ਼ ਡੋਮਾਰਾਜੂ ਇਤਿਹਾਸ ਦੇ ਸਭ ਤੋਂ ਘੱਟ ਉਮਰ ਦੇ ਸ਼ਤਰੰਜ ਵਿਸ਼ਵ ਚੈਂਪੀਅਨ ਬਣ ਗਏ ਹਨ। Credit: Instagram/Gukeshofficial

ਭਾਰਤ ਦੇ ਗੁਕੇਸ਼ ਡੋਮਾਰਾਜੂ ਇਤਿਹਾਸ ਦੇ ਸਭ ਤੋਂ ਘੱਟ ਉਮਰ ਦੇ ਸ਼ਤਰੰਜ ਵਿਸ਼ਵ ਚੈਂਪੀਅਨ ਬਣ ਗਏ ਹਨ। 18 ਸਾਲਾ ਖਿਡਾਰੀ ਨੇ ਰੂਸ ਦੇ ਗੈਰੀ ਕਾਸਪਾਰੋਵ ਦੇ 22 ਸਾਲ ਦੀ ਉਮਰ 'ਚ ਬਣਾਏ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੁਕੇਸ਼ ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਤੋਂ ਬਾਅਦ ਇਹ ਖਿਤਾਬ ਜਿੱਤਣ ਵਾਲੇ ਦੂਜੇ ਭਾਰਤੀ ਬਣ ਗਏ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਡੋਮਾਰਾਜੂ ਨੂੰ ਵਧਾਈ ਦਿੱਤੀ ਹੈ। ਇਹ ਅਤੇ ਦੇਸ਼ ਦੁਨੀਆ ਦੀਆਂ ਹੋਰ ਖ਼ਬਰਾਂ ਸੁਨਣ ਲਈ ਇਹ ਪੌਡਕਾਸਟ ਸੁਣੋ...


ਅੱਜ, 13 ਦਸੰਬਰ 2024 ਦਿਨ ਸ਼ੁਕਰਵਾਰ ਦੀਆਂ ਤਾਜ਼ਾ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ
LISTEN TO
Punjabi_13122024_news image

ਖ਼ਬਰਨਾਮਾ: 18 ਸਾਲਾ ਭਾਰਤੀ ਨੌਜਵਾਨ ਬਣਿਆ ਇਤਿਹਾਸ ਦਾ ਸਭ ਤੋਂ ਘੱਟ ਉਮਰ ਦਾ ਸ਼ਤਰੰਜ ਵਿਸ਼ਵ ਚੈਂਪੀਅਨ

SBS Punjabi

13/12/202402:54

Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share